by Amritpal Singh | May 8, 2025 9:17 AM
Pakistan News: ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ, ਇਸ ਸਮੇਂ ਪਾਕਿਸਤਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਬਲੋਚਿਸਤਾਨ ਵਿੱਚ ਪਾਕਿਸਤਾਨੀ ਫੌਜ ਦੇ ਵਾਹਨ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਬਲੋਚ ਲਿਬਰੇਸ਼ਨ ਆਰਮੀ (ਬੀ.ਐਲ.ਏ.) ਨੇ ਪਾਕਿਸਤਾਨੀ ਫੌਜ ਦੇ ਵਾਹਨ...
by Daily Post TV | May 8, 2025 9:04 AM
Lahore Blast: ਲਾਹੌਰ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ। ਧਮਾਕੇ ਦੇ ਚਸ਼ਮਦੀਦਾਂ ਦਾ ਦਾਅਵਾ ਹੈ ਕਿ ਇਹ ਹਮਲਾ ਮਿਜ਼ਾਈਲਾਂ ਨਾਲ ਕੀਤਾ ਗਿਆ। Blast in Lahore: ਪਾਕਿਸਤਾਨ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਵੀਰਵਾਰ ਨੂੰ ਲਾਹੌਰ ਵਿੱਚ ਇੱਕ ਤੋਂ ਬਾਅਦ ਇੱਕ ਕਈ ਧਮਾਕੇ ਹੋਏ, ਇਹ ਧਮਾਕੇ ਲਾਹੌਰ ਦੇ ਪੁਰਾਣੇ ਹਵਾਈ ਅੱਡੇ ਦੇ...
by Daily Post TV | May 8, 2025 8:20 AM
Operation Sindoor Trump: ਵ੍ਹਾਈਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਦੋਵਾਂ ਦੀ ਸਥਿਤੀ ਤੋਂ ਜਾਣੂ ਹਨ ਅਤੇ ਉਹ ਚਾਹੁੰਦੇ ਹਨ ਕਿ ਦੋਵੇਂ ਦੇਸ਼ ਹੁਣ ਸ਼ਾਂਤੀ ਦਾ ਰਸਤਾ ਅਪਣਾਉਣ। Trump on India-Pakistan Tension: 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ...
by Daily Post TV | May 8, 2025 7:34 AM
Operation Sindoor Update: ਮੋਦੀ ਸਰਕਾਰ ਅੱਜ ਸਵੇਰੇ 11 ਵਜੇ ਸੰਸਦ ਦੀ ਲਾਇਬ੍ਰੇਰੀ ਇਮਾਰਤ ਵਿੱਚ ਇੱਕ ਸਰਬ ਪਾਰਟੀ ਮੀਟਿੰਗ ਕਰੇਗੀ। ਮੀਟਿੰਗ ਵਿੱਚ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ ਜਾਵੇਗੀ। India’s air strike on Pakistan: ਭਾਰਤੀ ਫੌਜ ਨੇ ਮੰਗਲਵਾਰ-ਬੁੱਧਵਾਰ ਦੀ ਵਿਚਕਾਰਲੀ ਰਾਤ ਨੂੰ ਪਾਕਿਸਤਾਨ ਅਤੇ...
by Amritpal Singh | May 8, 2025 7:29 AM
Pakistan firing in Kupwara: ਆਪ੍ਰੇਸ਼ਨ ਸਿੰਦੂਰ ਦੇ ਬਾਵਜੂਦ, ਪਾਕਿਸਤਾਨ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਵੱਲੋਂ ਲਗਾਤਾਰ ਭੜਕਾਊ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਆਪ੍ਰੇਸ਼ਨ ਸਿੰਦੂਰ ਦੇ ਦੂਜੇ ਦਿਨ ਵੀ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕੁਝ ਇਲਾਕਿਆਂ ਵਿੱਚ ਗੋਲੀਬਾਰੀ ਜਾਰੀ ਰੱਖੀ।...