by Daily Post TV | Jun 19, 2025 8:30 AM
India-Pakistan Ceasefire: ਟਰੰਪ ਨੇ ਕਿਹਾ ਕਿ ਮੈਂ ਜੰਗ ਰੋਕ ਦਿੱਤੀ। ਮੈਨੂੰ ਪਾਕਿਸਤਾਨ ਪਸੰਦ ਹੈ। ਪ੍ਰਧਾਨ ਮੰਤਰੀ ਮੋਦੀ ਇੱਕ ਸ਼ਾਨਦਾਰ ਵਿਅਕਤੀ ਹਨ। ਮੈਂ ਕੱਲ੍ਹ ਰਾਤ ਉਨ੍ਹਾਂ ਨਾਲ ਗੱਲ ਕੀਤੀ। ਅਸੀਂ ਭਾਰਤ ਨਾਲ ਵਪਾਰ ਸਮਝੌਤਾ ਕਰਾਂਗੇ। Trump on India-Pakistan Ceasefire: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ...
by Jaspreet Singh | Jun 18, 2025 12:15 PM
Jafar Express; ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਬੁੱਧਵਾਰ ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰਿਆ। ਪੇਸ਼ਾਵਰ ਤੋਂ ਕਵੇਟਾ ਜਾ ਰਹੀ ਜਾਫਰ ਐਕਸਪ੍ਰੈਸ ਇੱਕ ਧਮਾਕੇ ਤੋਂ ਬਾਅਦ ਪਟੜੀ ਤੋਂ ਉਤਰ ਗਈ। ਜਾਣਕਾਰੀ ਅਨੁਸਾਰ, ਇਸ ਰੇਲਗੱਡੀ ਦੇ 4 ਡੱਬੇ ਪਟੜੀ ਤੋਂ ਉਤਰ ਗਏ ਹਨ, ਇਹ ਹਾਦਸਾ ਪਾਕਿਸਤਾਨ ਦੇ ਜੈਕਬਾਬਾਦ ਨੇੜੇ ਵਾਪਰਿਆ। ਇਸ ਘਟਨਾ ਵਿੱਚ...
by Daily Post TV | Jun 17, 2025 7:54 AM
Sikh Pilgrims not to visit Pakistan: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। Maharaja Ranjit Singh’s Death Anniversary: ਸ਼ੇਰ-ਏ-ਪੰਜਾਬ ਮਹਾਰਾਜਾ...
by Jaspreet Singh | Jun 10, 2025 10:03 PM
PM Narendra Modi; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸ਼ਾਮ ਨੂੰ ਬਹੁ-ਪਾਰਟੀ ਵਫ਼ਦ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਿਸਨੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਦੇ ਅੱਤਵਾਦ ਵਿਰੁੱਧ ਭਾਰਤ ਦੇ ਸਖ਼ਤ ਸਟੈਂਡ ਨੂੰ ਪੇਸ਼ ਕਰਨ ਲਈ ਵਿਸ਼ਵ ਰਾਜਧਾਨੀਆਂ ਦਾ ਦੌਰਾ ਕੀਤਾ ਹੈ। ਮਿਸ਼ਨ ਵਿੱਚ ਮੌਜੂਦਾ ਸੰਸਦ ਮੈਂਬਰ, ਸਾਬਕਾ...
by Khushi | Jun 9, 2025 9:06 AM
ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਸ਼ਹੂਰ ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਹਿਲ ਨੂੰ ਅੱਜ (9 ਜੂਨ) ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਰੋਪੜ (ਪੰਜਾਬ) ਦੇ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ...