ਗੁਰਦਾਸਪੁਰ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ, ਬੀਐਸਐਫ ਨੇ ਜਾਂਚ ਤੋਂ ਬਾਅਦ ਕੀਤਾ ਪੁਲਿਸ ਹਵਾਲੇ

ਗੁਰਦਾਸਪੁਰ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ, ਬੀਐਸਐਫ ਨੇ ਜਾਂਚ ਤੋਂ ਬਾਅਦ ਕੀਤਾ ਪੁਲਿਸ ਹਵਾਲੇ

Gurdaspur News: ਬੀਐਸਐਫ ਨੇ ਗ੍ਰਿਫ਼ਤਾਰ ਵਿਅਕਤੀ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਹੋਰ ਜਾਂਚ ਕਰ ਰਹੀ ਹੈ। Pakistani Man Arrested by BSF: ਸੀਮਾ ਸੁਰੱਖਿਆ ਬਲ (BSF) ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀ ਨੂੰ ਪਿੰਡ...