ਲਗਾਤਾਰ ਦੂਜੇ ਦਿਨ ਪੰਜਾਬ ਦੇ ਕਈ ਸ਼ਹਿਰਾਂ ‘ਚ ਪਾਕਿ ਵਲੋਂ ਡਰੋਨ ਹਮਲੇ ਦੀਆਂ ਕੋਸ਼ਿਸ਼ਾਂ ਨਾਕਾਮਯਾਬ

ਲਗਾਤਾਰ ਦੂਜੇ ਦਿਨ ਪੰਜਾਬ ਦੇ ਕਈ ਸ਼ਹਿਰਾਂ ‘ਚ ਪਾਕਿ ਵਲੋਂ ਡਰੋਨ ਹਮਲੇ ਦੀਆਂ ਕੋਸ਼ਿਸ਼ਾਂ ਨਾਕਾਮਯਾਬ

India Pakistan Conflict: ਪੰਜਾਬ ਦੀ ਪਾਕਿਸਤਾਨ ਨਾਲ 532 ਕਿਲੋਮੀਟਰ ਲੰਬੀ ਸਰਹੱਦ ਹੈ। ਸ਼ੁੱਕਰਵਾਰ ਸ਼ਾਮ ਨੂੰ ਫਿਰੋਜ਼ਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਲੈਕਆਊਟ ਕੀਤਾ ਗਿਆ। Pakistan Drone Attack: ਪਾਕਿਸਤਾਨ ਵੱਲੋਂ ਡਰੋਨ ਹਮਲਿਆਂ ਦੀਆਂ ਕੋਸ਼ਿਸ਼ਾਂ ਦੇ ਜਵਾਬ ਵਿੱਚ,...