America ਭੇਜਣ ਦੇ ਨਾਮ ‘ਤੇ ਠੱਗੀ ਮਾਰਨ ਵਾਲਾ ਏਜੰਟ ਗ੍ਰਿਫ਼ਤਾਰ, 5 ਲੱਖ ਰੁਪਏ ਬਰਾਮਦ

America ਭੇਜਣ ਦੇ ਨਾਮ ‘ਤੇ ਠੱਗੀ ਮਾਰਨ ਵਾਲਾ ਏਜੰਟ ਗ੍ਰਿਫ਼ਤਾਰ, 5 ਲੱਖ ਰੁਪਏ ਬਰਾਮਦ

Fraud Agent: ਪੰਚਕੂਲਾ ਪੁਲਿਸ ਕਮਿਸ਼ਨਰ ਸ਼ਿਬਾਸ ਕਵੀਰਾਜ ਅਤੇ ਡੀਸੀਪੀ ਹਿਮਾਦਰੀ ਕੌਸ਼ਿਕ ਦੇ ਨਿਰਦੇਸ਼ਾਂ ਹੇਠ, ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗੀ ਮਾਰਨ ਵਾਲੇ ਨਕਲੀ ਏਜੰਟਾਂ ਵਿਰੁੱਧ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕੜੀ ਵਿੱਚ, ਐਂਟੀ ਇਮੀਗ੍ਰੇਸ਼ਨ ਫਰਾਡ ਯੂਨਿਟ ਨੂੰ ਵੱਡੀ ਸਫਲਤਾ ਮਿਲੀ ਹੈ। ਯੂਨਿਟ...