ਕੈਫ਼ੇ ‘ਤੇ ਹਮਲੇ ਮਗਰੋਂ ਕਪਿਲ ਸ਼ਰਮਾ ਨੂੰ ਪੰਨੂ ਨੇ ਦਿੱਤੀ ਧਮਕੀ

ਕੈਫ਼ੇ ‘ਤੇ ਹਮਲੇ ਮਗਰੋਂ ਕਪਿਲ ਸ਼ਰਮਾ ਨੂੰ ਪੰਨੂ ਨੇ ਦਿੱਤੀ ਧਮਕੀ

Punjab News: ਭਾਰਤੀ ਕਾਮੇਡੀਅਨ ਕਪਿਲ ਸ਼ਰਮਾ ਇੱਕ ਵਾਰ ਫਿਰ ਚਰਚਾ ਵਿਚ ਹਨ, ਪਰ ਇਸ ਵਾਰ ਇਹ ਮਾਮਲਾ ਕਿਸੇ ਮਜ਼ਾਕ ਜਾਂ ਸ਼ੋਅ ਨਾਲ ਸਬੰਧਤ ਨਹੀਂ ਹੈ, ਸਗੋਂ ਉਨ੍ਹਾਂ ਦੀ ਜਾਨ ਅਤੇ ਸੰਪਤੀ ਨੂੰ ਸਿੱਧੇ ਤੌਰ ‘ਤੇ ਗੰਭੀਰ ਧਮਕੀ ਦਿੱਤੀ ਗਈ ਹੈ। ਕੈਨੇਡਾ ਦੇ ਸਰੀ ਸ਼ਹਿਰ ਵਿੱਚ ਉਨ੍ਹਾਂ ਦੇ ਕੈਫੇ ਕੈਪਸ ਕੈਫੇ ਵਿੱਚ ਗੋਲੀਬਾਰੀ ਕੀਤੀ...