ਖਾਲਿਸਤਾਨੀ ਸਮਰਥਕ ਪੰਨੂ ਦਾ ਬਿਆਨ ਸਿਰਫ਼ ਅੰਬੇਡਕਰ ਦੇ ਖ਼ਿਲਾਫ਼ ਹੀ ਨਹੀਂ, ਦਲਿਤਾਂ ਅਤੇ ਸੰਵਿਧਾਨ ਦੇ ਵੀ ਖ਼ਿਲਾਫ਼ ਹੈ- ਪਵਨ ਕੁਮਾਰ ਟੀਨੂੰ

ਖਾਲਿਸਤਾਨੀ ਸਮਰਥਕ ਪੰਨੂ ਦਾ ਬਿਆਨ ਸਿਰਫ਼ ਅੰਬੇਡਕਰ ਦੇ ਖ਼ਿਲਾਫ਼ ਹੀ ਨਹੀਂ, ਦਲਿਤਾਂ ਅਤੇ ਸੰਵਿਧਾਨ ਦੇ ਵੀ ਖ਼ਿਲਾਫ਼ ਹੈ- ਪਵਨ ਕੁਮਾਰ ਟੀਨੂੰ

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਗੁਰਪਤਵੰਤ ਪੰਨੂ ਵੱਲੋਂ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿ-ਢੇਰੀ ਕਰਨ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੱਤਾ ਹੈ। ਜਲੰਧਰ ‘ਚ ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ‘ਆਪ’...