ਮੋਗਾ ਸੈਕਸ ਸਕੈਂਡਲ ਦੇ ਦੋਸ਼ੀਆਂ ਨੂੰ ਸੀ.ਬੀ.ਆਈ. ਅਦਾਲਤ ਨੇ ਸੁਣਾਈ ਸਜ਼ਾ

ਮੋਗਾ ਸੈਕਸ ਸਕੈਂਡਲ ਦੇ ਦੋਸ਼ੀਆਂ ਨੂੰ ਸੀ.ਬੀ.ਆਈ. ਅਦਾਲਤ ਨੇ ਸੁਣਾਈ ਸਜ਼ਾ

Moga sex scandal: ਪੰਜਾਬ ਦੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ, ਮੋਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰ ਪੁਲਿਸ ਅਧਿਕਾਰੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਵਿੱਚ ਤਤਕਾਲੀ ਐਸਐਸਪੀ ਦਵਿੰਦਰ ਸਿੰਘ ਗਰਚਾ, ਸਾਬਕਾ ਐਸਪੀ ਹੈੱਡਕੁਆਰਟਰ ਮੋਗਾ ਪਰਮਦੀਪ ਸਿੰਘ ਸੰਧੂ, ਸਾਬਕਾ ਐਸਐਚਓ ਥਾਣਾ ਸਿਟੀ...