ਚਰਨਜੀਤ ਸਿੰਘ ਚੰਨੀ ਨੂੰ ਮਿਲੇਗਾ ਸੰਸਦ ਰਤਨ ਅਵਾਰਡ

ਚਰਨਜੀਤ ਸਿੰਘ ਚੰਨੀ ਨੂੰ ਮਿਲੇਗਾ ਸੰਸਦ ਰਤਨ ਅਵਾਰਡ

Charanjit Singh Channi Parliament Ratna Award; ਪੰਜਾਬ ‘ਚੋਂ ਚੁਣ ਕੇ ਦੇਸ਼ ਦੀ ਲੋਕ ਸਭਾ ਵਿਚ ਗਏ ਇਕ ਮੈਂਬਰ ਪਾਰਲੀਮੈਂਟ ਨੂੰ ਪਿਛਲੇ 16 ਸਾਲਾਂ ‘ਚ ਪਹਿਲੀ ਵਾਰ ਸੰਸਦ ਰਤਨ ਅਵਾਰਡ ਲਈ ਚੁਣਿਆ ਗਿਆ ਹੈ । ਜਲੰਧਰ ਲੋਕ ਸਭਾ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤ ਕੇ ਦੇਸ਼ ਦੀ ਲੋਕ ਸਭਾ ਵਿਚ ਪਹੁੰਚ ਕੇ ਲੋਕਾਂ ਦੀ...