ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਅੰਮ੍ਰਿਤਸਰ- ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ...