Who Is Pastor Bajinder Singh: ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਮਾਮਲੇ ‘ਚ ਉਮਰ ਕੈਦ, ਜਾਣੋ ਕੌਣ ਹੈ ਪਾਸਟਰ ਬਜਿੰਦਰ ਸਿੰਘ

Who Is Pastor Bajinder Singh: ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਮਾਮਲੇ ‘ਚ ਉਮਰ ਕੈਦ, ਜਾਣੋ ਕੌਣ ਹੈ ਪਾਸਟਰ ਬਜਿੰਦਰ ਸਿੰਘ

Pastor Bajinder Singh: ਪਾਦਰੀ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੋਹਾਲੀ ਦੀ ਅਦਾਲਤ ਨੇ ਉਸ ਨੂੰ ਸਜ਼ਾ ਦਿੱਤੀ। ਇਸ ਤੋਂ ਬਾਅਦ ਮੋਹਾਲੀ ਕੋਰਟ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬਜਿੰਦਰ ਨੂੰ 3 ਦਿਨ ਪਹਿਲਾਂ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਇਸ ਤੋਂ ਬਾਅਦ ਉਸਨੂੰ...