Big Breaking: ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ

Big Breaking: ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ

Pastor Bajinder Singh: ਮੁਹਾਲੀ ਦੀ ਅਦਾਲਤ ਨੇ ਜਬਰ ਜਨਾਹ ਦੇ ਮਾਮਲੇ ਵਿਚ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਬਜਿੰਦਰ ਨੂੰ 1 ਲੱਖ ਰੁਪਏ ਜ਼ਰੁਮਾਨਾ ਵੀ ਲਗਾਇਆ ਗਿਆ ਹੈ। https://www.facebook.com/share/v/16RHd2kp7a ਬਜਿੰਦਰ ਨੂੰ ਇਹ ਸਜ਼ਾ ਧਾਰਾ 376 (2), 323 ਤੇ 506...