Pastor Bajinder Singh: ਸ਼ੋਸ਼ਣ ਮਾਮਲੇ ‘ਚ ਪਾਸਟਰ ਬਜਿੰਦਰ ਸਿੰਘ ਦੋਸ਼ੀ ਕਰਾਰ, 1 ਅਪ੍ਰੈਲ ਨੂੰ ਹੋਵੇਗੀ ਸਜ਼ਾ ਦਾ ਐਲਾਨ

Pastor Bajinder Singh: ਸ਼ੋਸ਼ਣ ਮਾਮਲੇ ‘ਚ ਪਾਸਟਰ ਬਜਿੰਦਰ ਸਿੰਘ ਦੋਸ਼ੀ ਕਰਾਰ, 1 ਅਪ੍ਰੈਲ ਨੂੰ ਹੋਵੇਗੀ ਸਜ਼ਾ ਦਾ ਐਲਾਨ

Pastor Bajinder Singh: ਮੋਹਾਲੀ ਦੀ ਅਦਾਲਤ ਨੇ ਪੰਜਾਬ ਦੇ ਮੋਹਾਲੀ ਦੇ ਜ਼ੀਰਕਪੁਰ ਦੀ ਰਹਿਣ ਵਾਲੀ ਇੱਕ ਔਰਤ ਨਾਲ ਬਲਾਤਕਾਰ ਦੇ ਦੋਸ਼ੀ ਪਾਸਟਰ ਬਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਪਾਦਰੀ ਨੂੰ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ।ਪੁਲਿਸ ਨੇ ਪਾਦਰੀ ਨੂੰ ਹਿਰਾਸਤ ਵਿਚ ਲੈ ਲਿਆ ਹੈ। ਉਹ ਅਜੇ ਜ਼ਮਾਨਤ ‘ਤੇ...