ਨੌਜਵਾਨ ਦਾ ਕਤਲ,ਘਰੋਂ ਖੇਤ ਲਈ ਨਿਕਲਿਆ ਸੀ, ਰਸਤੇ ‘ਚ ਹਮਲਾਵਰਾਂ ਨੇ ਕੀਤਾ ਹਮਲਾ, ਮੁਲਜ਼ਮਾਂ ਦੀ ਭਾਲ ਜਾਰੀ

ਨੌਜਵਾਨ ਦਾ ਕਤਲ,ਘਰੋਂ ਖੇਤ ਲਈ ਨਿਕਲਿਆ ਸੀ, ਰਸਤੇ ‘ਚ ਹਮਲਾਵਰਾਂ ਨੇ ਕੀਤਾ ਹਮਲਾ, ਮੁਲਜ਼ਮਾਂ ਦੀ ਭਾਲ ਜਾਰੀ

Punjab News; ਪੰਜਾਬ ਦੇ ਪਟਿਆਲਾ ਵਿੱਚ ਦੇਰ ਰਾਤ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਐਤਵਾਰ ਦੇਰ ਰਾਤ ਪਟਿਆਲਾ ਦੇ ਪਿੰਡ ਕਰਹਾਲੀ ਸਾਹਿਬ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਪਿੰਡ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ...