by Amritpal Singh | Aug 2, 2025 12:53 PM
African swine: ਪਿੰਡ ਰਵਾਸ ਬ੍ਰਾਹਮਣਾਂ ਦੇ ਇੱਕ ਪਿੱਗ ਫਾਰਮ ਦੇ ਸੂਰਾਂ ਵਿੱਚ ਅਫਰੀਕਨ ਸਵਾਈਨ ਬੁਖ਼ਾਰ (ਏ.ਐਸ.ਐਫ) ਦੀ ਬਿਮਾਰੀ ਦੀ ਰਿਪੋਰਟ ਆਉਣ ‘ਤੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਰਵਾਸ ਬ੍ਰਹਮਣਾਂ ਨੂੰ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਰਾਹੀਂ ਲਾਗ ਵਾਲਾ ਖੇਤਰ ਐਲਾਨਿਆ ਗਿਆ ਹੈ। ਇਸ ਸੰਬੰਧੀ ਪਟਿਆਲਾ ਦੇ ਵਧੀਕ ਡਿਪਟੀ...
by Jaspreet Singh | Jul 14, 2025 4:51 PM
Punjab News; ਪੰਜਾਬ ਦੇ ਪਟਿਆਲਾ ਵਿੱਚ ਦੇਰ ਰਾਤ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਐਤਵਾਰ ਦੇਰ ਰਾਤ ਪਟਿਆਲਾ ਦੇ ਪਿੰਡ ਕਰਹਾਲੀ ਸਾਹਿਬ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਪਿੰਡ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ...
by Amritpal Singh | Jul 10, 2025 5:28 PM
ਪਟਿਆਲਾ ਦੇ ਅਲੀਪੁਰ ਵਿੱਚ ਲਗਾਤਾਰ ਡਾਇਰੀਆ ਦੇ ਕੇਸ ਵੱਧ ਰਹੇ ਹਨ। ਹੁਣ ਤੱਕ ਪਿੰਡ ਅਲੀਪੁਰ ਵਾਰਡ ਨੰਬਰ 15 ਵਿਖੇ ਡਾਇਰੀਏ ਦੇ ਕੇਸਾਂ ਦੀ ਗਿਣਤੀ 126 ਹੋ ਗਈ ਹੈ, ਜਦਕਿ 4 ਮੌਤਾਂ ਹੋ ਚੁੱਕੀਆਂ ਹਨ। ਇਸ ਪਿੱਛੋਂ ਅੱਜ ਵੀਰਵਾਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਵੇਰੇ ਉਲਟੀਆਂ ਤੇ ਦਸਤ ਰੋਗ ਪ੍ਰਭਾਵਤ ਅਲੀਪੁਰ ਅਰਾਈਆਂ...
by Khushi | Jul 7, 2025 1:31 PM
ਮ੍ਰਿਤਕ ਨੌਜਵਾਨ ਦੀ ਪਹਿਚਾਨ ਨੂਰਅੰਸ਼ ਵਜੋਂ ਹੋਈ ਜਿਸ ਦੀ ਉਮਰ ਮਹਿਜ 19 ਸਾਲ ਦੀ ਸੀ ਪਟਿਆਲਾ ਦੇ ਇੱਕ ਨੌਜਵਾਨ ਨਾਲ ਵੱਡਾ ਹਾਦਸਾ ਵਾਪਰਿਆ। ਸੰਗਰੂਰ ਰੋਡ ‘ਤੇ ਸਥਿਤ ਬਰਗਰ ਕਿੰਗ ਵਿੱਚ ਕੰਮ ਕਰਨ ਵਾਲੇ ਇੱਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨੂਰੀਆਂਸ਼ ਸਿੰਘ ਵਜੋਂ ਹੋਈ ਹੈ, ਜੋ ਕਿ ਸਿਰਫ਼...
by Amritpal Singh | Jul 6, 2025 3:22 PM
Patiala News: ਪਟਿਆਲਾ ਵਿੱਚ ਡਾਇਰੀਆ ਦੀ ਲਪੇਟ ਵਿੱਚ ਆਉਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ‘ਚ ਵਿੱਚ ਇੱਕ ਬੱਚਾ ਤੇ ਇੱਕ ਔਰਤ ਸ਼ਾਮਲ ਹਨ। ਇਸਤੋਂ ਇਲਾਵਾ ਹੁਣ ਤੱਕ ਵਾਰਡ ਨੰਬਰ 15 ਪਿੰਡ ਅਲੀਪੁਰ ਅਰਾਈਆਂ ਖੇਤਰ ਵਿੱਚ ਡਾਇਰੀਆ ਦੇ 54 ਕੇਸ ਸਾਹਮਣੇ ਆ ਚੁੱਕੇ ਹਨ। ਇਸਤੋਂ ਪਹਿਲਾਂ ਬੀਤੇ ਦਿਨ ਫੋਕਲ ਪੁਆਇੰਟ...