ਡਾ. ਬਲਬੀਰ ਸਿੰਘ ਦੀ ਕਿਸਾਨਾਂ ਨੂੰ ਭਾਵੁਕ ਅਪੀਲ, ਕਿਹਾ- ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਧਰਤੀ ਮਾਤਾ ਦੀ ਹਿੱਕ ਨਾ ਸਾੜੋ

ਡਾ. ਬਲਬੀਰ ਸਿੰਘ ਦੀ ਕਿਸਾਨਾਂ ਨੂੰ ਭਾਵੁਕ ਅਪੀਲ, ਕਿਹਾ- ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਧਰਤੀ ਮਾਤਾ ਦੀ ਹਿੱਕ ਨਾ ਸਾੜੋ

Stubble Burning: ਡਾ ਬਲਬੀਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਧਰਤੀ ਮਾਤਾ ਨੂੰ ਬੰਜਰ ਨਾ ਬਣਾਉਣ ਸਗੋਂ ਧਰਤੀ, ਬੱਚਿਆਂ ਦੇ ਫੇਫੜਿਆਂ ਅਤੇ ਮਨੁੱਖਤਾ ਉਪਰ ਰਹਿਮ ਕਰਨ ਤੇ ਜਮੀਨ ਵਿੱਚ ਕਦੇ ਵੀ ਅੱਗ ਨਾ ਲਾਉਣ। Dr. Balbir Singh’s Emotional Appeal to Farmers: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ...
PRTC ਦੇ ਡਰਾਈਵਰ ਦੇ ਨਾਲ ਕੁੱਟਮਾਰ, ਬਾਈਕ ਸਵਾਰਾਂ ਨੇ ਡੰਡਿਆਂ ਤੇ ਤਲਵਾਰਾਂ ਨਾਲ ਕੀਤਾ ਹਮਲਾ

PRTC ਦੇ ਡਰਾਈਵਰ ਦੇ ਨਾਲ ਕੁੱਟਮਾਰ, ਬਾਈਕ ਸਵਾਰਾਂ ਨੇ ਡੰਡਿਆਂ ਤੇ ਤਲਵਾਰਾਂ ਨਾਲ ਕੀਤਾ ਹਮਲਾ

Patiala News: ਹਮਲੇ ਦੌਰਾਨ ਡਰਾਈਵਰ ਗੁਰਪ੍ਰੀਤ ਗੰਭੀਰ ਜ਼ਖ਼ਮੀ ਹੋਇਆ ਅਤੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਹੈ। Attack on PRTC Driver: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਪੀਆਰਟੀਸੀ ਦੇ ਡਰਾਈਵਰ ਦੇ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬਾਈਕ ਸਵਾਰਾਂ ਨੇ...
ਕੀ ਹੈ ਲੈਂਡ ਪੂਲਿੰਗ, ਸੀਐਮ ਮਾਨ ਨੇ ਕਿਸਾਨਾਂ ਨੂੰ ਸਮਝਾਇਆ ਯੋਜਨਾ ਦਾ ਲਾਭ,1 ਕਰੋੜ ਏਕੜ ਜ਼ਮੀਨ ਬਣੇਗੀ 4 ਕਰੋੜ ਦੀ ਜਾਇਦਾਦ

ਕੀ ਹੈ ਲੈਂਡ ਪੂਲਿੰਗ, ਸੀਐਮ ਮਾਨ ਨੇ ਕਿਸਾਨਾਂ ਨੂੰ ਸਮਝਾਇਆ ਯੋਜਨਾ ਦਾ ਲਾਭ,1 ਕਰੋੜ ਏਕੜ ਜ਼ਮੀਨ ਬਣੇਗੀ 4 ਕਰੋੜ ਦੀ ਜਾਇਦਾਦ

Land Pooling Policy in Punjab: ਮੁੱਖ ਮੰਤਰੀ ਮਾਨ ਨੇ ਲੈਂਡ ਪੂਲਿੰਗ ਨੀਤੀ ਦੇ ਬੁਨਿਆਦੀ ਸਿਧਾਂਤਾਂ ਬਾਰੇ ਦੱਸਿਆ, ਜੋ ਜ਼ਮੀਨ ਮਾਲਕਾਂ ਨੂੰ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ। ‘AAP Sarkar, Aapke Duwar’ Program in Patiala: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਆਪਣੇ ‘ਆਪ...
Weather Alert: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਅਤੇ ਗਰਜ ਦੀ ਸੰਭਾਵਨਾ: 40.6 ਡਿਗਰੀ ਤਾਪਮਾਨ ਨਾਲ ਸਭ ਤੋਂ ਵੱਧ ਗਰਮ

Weather Alert: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਅਤੇ ਗਰਜ ਦੀ ਸੰਭਾਵਨਾ: 40.6 ਡਿਗਰੀ ਤਾਪਮਾਨ ਨਾਲ ਸਭ ਤੋਂ ਵੱਧ ਗਰਮ

Weather Alert: ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤਾਪਮਾਨ ਵਧਣ ਲੱਗ ਪਿਆ ਹੈ। 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਵਧਿਆ ਹੈ। ਹਾਲਾਂਕਿ, ਇਹ ਅਜੇ ਵੀ ਆਮ ਦੇ ਨੇੜੇ ਹੈ। ਸਮਰਾਲਾ ਵਿੱਚ 40.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ...
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਚੋਂ ਨਸ਼ਾ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਈ, ਕਿਹਾ- ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਚੋਂ ਨਸ਼ਾ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਈ, ਕਿਹਾ- ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ

Drug-Free Punjab: ਭਗਵੰਤ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਦਿਲੋਂ ਸਮਰਥਨ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ। Arvind Kejriwal and Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ...