ਨਿਊ ਚੰਡੀਗੜ੍ਹ ‘ਚ ਪੰਜਾਬ ਤੇ ਬੈਂਗਲੁਰੂ ਦਾ ਮੁਕਾਬਲਾ, ਪਿਛਲੀ ਹਾਰ ਦਾ ਬਦਲਾ ਲੈਣਾ ਚਾਹੇਗੀ ਬੈਂਗਲੁਰੂ, ਪਰ ਪੰਜਾਬ ਦੇ ਗੇਂਦਬਾਜ਼ਾਂ ਤੋਂ ਰਹਿਣਾ ਪਵੇਗਾ ਸਾਵਧਾਨ

ਨਿਊ ਚੰਡੀਗੜ੍ਹ ‘ਚ ਪੰਜਾਬ ਤੇ ਬੈਂਗਲੁਰੂ ਦਾ ਮੁਕਾਬਲਾ, ਪਿਛਲੀ ਹਾਰ ਦਾ ਬਦਲਾ ਲੈਣਾ ਚਾਹੇਗੀ ਬੈਂਗਲੁਰੂ, ਪਰ ਪੰਜਾਬ ਦੇ ਗੇਂਦਬਾਜ਼ਾਂ ਤੋਂ ਰਹਿਣਾ ਪਵੇਗਾ ਸਾਵਧਾਨ

PBKS vs RCB, IPL 2025: IPL 2025 ਦੇ 37ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਆਹਮੋ-ਸਾਹਮਣੇ ਹੋਣਗੇ। 18 ਅਪ੍ਰੈਲ ਨੂੰ ਦੋਵਾਂ ਟੀਮਾਂ ਵਿਚਕਾਰ ਮੈਚ ਖੇਡਿਆ ਗਿਆ ਸੀ, ਜਿਸ ਵਿੱਚ ਪੰਜਾਬ ਨੇ ਜਿੱਤ ਪ੍ਰਾਪਤ ਕੀਤੀ ਸੀ। Punjab Kings vs Royal Challengers Bangalore: ਪੰਜਾਬ ਕਿੰਗਜ਼ (ਪੀਬੀਕੇਐਸ)...