ਈਡੀ ਨੇ ਪੀਏਸੀਐਲ ਦੇ ਪ੍ਰਮੋਟਰ ਨਿਰਮਲ ਸਿੰਘ ਭੰਗੂ ਦੇ ਜਵਾਈ ਨੂੰ ਕੀਤਾ ਗ੍ਰਿਫ਼ਤਾਰ

ਈਡੀ ਨੇ ਪੀਏਸੀਐਲ ਦੇ ਪ੍ਰਮੋਟਰ ਨਿਰਮਲ ਸਿੰਘ ਭੰਗੂ ਦੇ ਜਵਾਈ ਨੂੰ ਕੀਤਾ ਗ੍ਰਿਫ਼ਤਾਰ

Promoter Nirmal singh bhanghu: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸਵਰਗੀ ਪਰਲਜ਼ ਐਗਰੀਟੈਕ ਕਾਰਪੋਰੇਸ਼ਨ ਲਿਮਟਿਡ (PACL) ਦੇ ਪ੍ਰਮੋਟਰ ਨਿਰਮਲ ਸਿੰਘ ਭੰਗੂ ਦੇ ਜਵਾਈ ਹਰਸਤਿੰਦਰ ਪਾਲ ਸਿੰਘ ਨੂੰ ਪੋਂਜ਼ੀ ਸਕੀਮ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਈਡੀ ਨੇ ਸ਼ਨੀਵਾਰ ਨੂੰ ਕਿਹਾ ਕਿ ਇਹ ਗ੍ਰਿਫ਼ਤਾਰੀ 48000...