23 ਲੱਖ ਸਰਕਾਰੀ ਕਰਮਚਾਰੀਆਂ ਲਈ ਸਰਕਾਰ ਵੱਲੋਂ ਵੱਡਾ ਤੋਹਫ਼ਾ, ਹੁਣ ਇਸ ਸਕੀਮ ‘ਤੇ ਵੀ NPS ਵਾਂਗ ਮਿਲੇਗੀ ਛੋਟ!

23 ਲੱਖ ਸਰਕਾਰੀ ਕਰਮਚਾਰੀਆਂ ਲਈ ਸਰਕਾਰ ਵੱਲੋਂ ਵੱਡਾ ਤੋਹਫ਼ਾ, ਹੁਣ ਇਸ ਸਕੀਮ ‘ਤੇ ਵੀ NPS ਵਾਂਗ ਮਿਲੇਗੀ ਛੋਟ!

Unified Pension Scheme: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਕੇਂਦਰੀ ਕਰਮਚਾਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਵਿੱਤ ਮੰਤਰਾਲੇ ਨੇ ਰਾਸ਼ਟਰੀ ਪੈਨਸ਼ਨ ਯੋਜਨਾ (NPS) ਅਧੀਨ ਉਪਲਬਧ ਲਾਭਾਂ ਨੂੰ ਯੂਨੀਫਾਈਡ ਪੈਨਸ਼ਨ ਯੋਜਨਾ (UPS) ਵਿੱਚ ਸ਼ਾਮਲ ਕਰਨ ਦਾ...