ਭਾਰਤ ਨੇ ਪਾਕਿ ਵਿਰੁੱਧ ਕੀਤੀ ਇੱਕ ਹੋਰ ਸਖ਼ਤ ਕਾਰਵਾਈ, ਹਾਈ ਕਮਿਸ਼ਨ ਦੇ ਅਧਿਕਾਰੀ ਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਦਿੱਤਾ ਹੁਕਮ

ਭਾਰਤ ਨੇ ਪਾਕਿ ਵਿਰੁੱਧ ਕੀਤੀ ਇੱਕ ਹੋਰ ਸਖ਼ਤ ਕਾਰਵਾਈ, ਹਾਈ ਕਮਿਸ਼ਨ ਦੇ ਅਧਿਕਾਰੀ ਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਦਿੱਤਾ ਹੁਕਮ

Pakistan High Commission;ਭਾਰਤ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਇੱਕ ਅਧਿਕਾਰੀ ਨੂੰ ਪਰਸੋਨਾ ਨਾਨ ਗ੍ਰਾਟਾ ਐਲਾਨ ਦਿੱਤਾ ਹੈ ਅਤੇ ਉਸਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਹੈ। ਭਾਰਤ ਨੇ ਇਹ ਕਾਰਵਾਈ ਇਸ ਲਈ ਕੀਤੀ ਹੈ ਕਿਉਂਕਿ ਪਾਕਿਸਤਾਨੀ ਅਧਿਕਾਰੀ ਆਪਣੇ ਅਧਿਕਾਰ ਖੇਤਰ ਤੋਂ ਇਲਾਵਾ...