ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਨਜ਼ਰਬੰਦੀ ਖ਼ਿਲਾਫ਼ HC ‘ਚ ਪਟੀਸ਼ਨ ਦਾਇਰ

ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਨਜ਼ਰਬੰਦੀ ਖ਼ਿਲਾਫ਼ HC ‘ਚ ਪਟੀਸ਼ਨ ਦਾਇਰ

Punjab News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਨੂੰ ਗੈਰ-ਕਾਨੂੰਨੀ ਗ੍ਰਿਫਤਾਰੀ ਕਰਾਰ ਦਿੰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਤੋਂ ਸਟੇਟਸ...