ਲੈਂਡ ਪੂਲਿੰਗ ਨੀਤੀ ਵਿਰੁੱਧ ਹਾਈ ਕੋਰਟ ‘ਚ ਪਟੀਸ਼ਨ ਦਾਇਰ, ਉਪਜਾਊ ਜ਼ਮੀਨ ਐਕਵਾਇਰ ਕਰਨ ਦਾ ਦੋਸ਼

ਲੈਂਡ ਪੂਲਿੰਗ ਨੀਤੀ ਵਿਰੁੱਧ ਹਾਈ ਕੋਰਟ ‘ਚ ਪਟੀਸ਼ਨ ਦਾਇਰ, ਉਪਜਾਊ ਜ਼ਮੀਨ ਐਕਵਾਇਰ ਕਰਨ ਦਾ ਦੋਸ਼

Punjab News: ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫਾਈ ਕੀਤੀ ਗਈ ਲੈਂਡ ਪੂਲਿੰਗ ਨੀਤੀ ਹੁਣ ਕਾਨੂੰਨੀ ਚੁਣੌਤੀ ਦੇ ਘੇਰੇ ਵਿੱਚ ਆ ਗਈ ਹੈ। ਇਸ ਨੀਤੀ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ...