ਫਿਲੌਰ-ਨਵਾਂ ਸ਼ਹਿਰ ਰੋਡ ‘ਤੇ ਭਿਆਨਕ ਸੜਕ ਹਾਦਸਾ, ਇੱਕ ਬੱਚੀ ਸਮੇਤ ਤਿੰਨ ਦੀ ਮੌਤ, ਲੋਕ ਬਣਾਉਂਦੇ ਰਹੇ ਵੀਡੀਓ

ਫਿਲੌਰ-ਨਵਾਂ ਸ਼ਹਿਰ ਰੋਡ ‘ਤੇ ਭਿਆਨਕ ਸੜਕ ਹਾਦਸਾ, ਇੱਕ ਬੱਚੀ ਸਮੇਤ ਤਿੰਨ ਦੀ ਮੌਤ, ਲੋਕ ਬਣਾਉਂਦੇ ਰਹੇ ਵੀਡੀਓ

Jalandhar News: ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਆਟੋ ਵਿੱਚ ਸਵਾਰੀਆਂ ਨੱਕੋ-ਨੱਕ ਭਰੀਆਂ ਹੋਈਆਂ ਸੀ, ਜਿਸ ਕਾਰਨ ਨੁਕਸਾਨ ਵੱਧ ਹੋਇਆ। Road Accident: ਜਲੰਧਰ ਦੀ ਸਬ ਤਹਿਸੀਲ ਫਿਲੌਰ ਦੇ ਪਿੰਡ ਰਸੂਲਪੁਰ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿੱਥੇ ਇੱਕ ਆਟੋ ਅਤੇ ਗੱਡੀ ਦੀ ਸਿੱਧੀ ਟੱਕਰ ਹੋ ਗਈ। ਮੌਕੇ...