ਪੰਜਾਬ ਵਿੱਚ ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦੀ ਬਣਾ ਰਹੇ ਸਨ ਯੋਜਨਾ

ਪੰਜਾਬ ਵਿੱਚ ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦੀ ਬਣਾ ਰਹੇ ਸਨ ਯੋਜਨਾ

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਕੈਨੇਡਾ ਸਥਿਤ ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਟਾਰਗੇਟ ਕਿਲਿੰਗ ਦੀ ਤਿਆਰੀ ਕਰ ਰਹੇ ਸਨ, ਪਰ ਪੁਲਿਸ ਨੇ ਉਸ ਤੋਂ ਪਹਿਲਾਂ ਹੀ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰ ਲਈ। ਮੁਲਜ਼ਮਾਂ ਦੀ ਪਛਾਣ ਕਵਲਜੀਤ ਸਿੰਘ...