ਪੰਜਾਬ ਦੇ Kulhad Pizza ਜੋੜੇ ਨੂੰ ਹਾਈਕੋਰਟ ਤੋਂ ਰਾਹਤ: ਗੰਨ ਕਲਚਰ ਨੂੰ ਬੜ੍ਹਾਵਾ ਦੇਣ ਦੇ ਮਾਮਲੇ ਦੀ ਸੁਣਵਾਈ ‘ਤੇ ਰੋਕ

ਪੰਜਾਬ ਦੇ Kulhad Pizza ਜੋੜੇ ਨੂੰ ਹਾਈਕੋਰਟ ਤੋਂ ਰਾਹਤ: ਗੰਨ ਕਲਚਰ ਨੂੰ ਬੜ੍ਹਾਵਾ ਦੇਣ ਦੇ ਮਾਮਲੇ ਦੀ ਸੁਣਵਾਈ ‘ਤੇ ਰੋਕ

Kulhad Pizza Couple: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੁਲ੍ਹੱੜ ਪੀਜ਼ਾ ਕਪਲ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ਵਿੱਚ ਐਫਆਈਆਰ ‘ਤੇ ਚੱਲ ਰਹੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕੁਲ੍ਹੱੜ ਪੀਜ਼ਾ ਜੋੜੇ ਦੀ ਪਟੀਸ਼ਨ ‘ਤੇ...