PM Modi Highest Honour: ਸਾਈਪ੍ਰਸ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਗਿਆ ਸਭ ਤੋਂ ਵੱਡਾ ਸਨਮਾਨ

PM Modi Highest Honour: ਸਾਈਪ੍ਰਸ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਗਿਆ ਸਭ ਤੋਂ ਵੱਡਾ ਸਨਮਾਨ

PM Modi Highest Honour: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਪ੍ਰਸ ਸਰਕਾਰ ਵੱਲੋਂ ਸਰਵਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੂਲਾਈਡਜ਼ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਾਈਪ੍ਰਸ ਦੇ ਸਰਵਉੱਚ ਸਨਮਾਨ, ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ III ਨਾਲ ਸਨਮਾਨਿਤ ਕੀਤਾ। ਆਰਡਰ...