ਪ੍ਰਧਾਨ ਮੰਤਰੀ ਮੋਦੀ ਦੇ ਹਿਮਾਚਲ ਦੌਰੇ ਦੌਰਾਨ ਦੋ ਮੈਡੀਕਲ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ, ਜਾਣੋ ਕੀ ਮਿਲਿਆ?

ਪ੍ਰਧਾਨ ਮੰਤਰੀ ਮੋਦੀ ਦੇ ਹਿਮਾਚਲ ਦੌਰੇ ਦੌਰਾਨ ਦੋ ਮੈਡੀਕਲ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ, ਜਾਣੋ ਕੀ ਮਿਲਿਆ?

himachal medical college bomb threat; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਿਆਨਕ ਹੜ੍ਹਾਂ ਨਾਲ ਤਬਾਹ ਹੋਏ ਹਿਮਾਚਲ ਪ੍ਰਦੇਸ਼ ਦੀ ਸਥਿਤੀ ਜਾਣਨ ਲਈ ਅੱਜ ਰਾਜ ਪਹੁੰਚ ਰਹੇ ਹਨ। ਉਨ੍ਹਾਂ ਦੇ ਦੌਰੇ ਵਾਲੇ ਦਿਨ, ਹਿਮਾਚਲ ਪ੍ਰਦੇਸ਼ ਦੇ ਦੋ ਮੈਡੀਕਲ ਕਾਲਜਾਂ ਵਿੱਚ ਬੰਬ ਦੀ ਧਮਕੀ ਮਿਲੀ, ਜਿਸ ਨਾਲ ਸਨਸਨੀ ਫੈਲ ਗਈ। ਧਮਕੀ ਭਰੇ ਈਮੇਲ ਨੇ...