Namibia ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ, ਸਟੇਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ

Namibia ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ, ਸਟੇਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ

Grand welcome in Namibia: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੰਜ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ ‘ਤੇ ਬੁੱਧਵਾਰ ਨੂੰ ਨਾਮੀਬੀਆ ਪਹੁੰਚੇ ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨਾਮੀਬੀਆ ਦੇ ਰਾਸ਼ਟਰਪਤੀ ਨੇਤੁੰਬੋ ਨੰਦੀ-ਨਡੈਤਵ ਨਾਲ ਦੁਵੱਲੀ ਗੱਲਬਾਤ...