PM ਨਰਿੰਦਰ ਮੋਦੀ ਨੇ ਅੱਜ ਜਲ੍ਹਿਆਂਵਾਲਾ ਬਾਗ਼ ਦੇ ਪੀੜਤਾਂ ਨੂੰ ਕੀਤੀ ਸ਼ਰਧਾਂਜਲੀ ਭੇਂਟ

PM ਨਰਿੰਦਰ ਮੋਦੀ ਨੇ ਅੱਜ ਜਲ੍ਹਿਆਂਵਾਲਾ ਬਾਗ਼ ਦੇ ਪੀੜਤਾਂ ਨੂੰ ਕੀਤੀ ਸ਼ਰਧਾਂਜਲੀ ਭੇਂਟ

Pm Modi paid Tribute to ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 1919 ਵਿੱਚ ਹੋਏ ਜਲ੍ਹਿਆਂਵਾਲਾ ਬਾਗ ਕਤਲੇਆਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ “ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾ ਉਨ੍ਹਾਂ ਦੀ ਅਦੁੱਤੀ ਭਾਵਨਾ ਨੂੰ ਯਾਦ ਰੱਖਣਗੀਆਂ”। 1919 ਵਿੱਚ ਇਸ ਦਿਨ ਅੰਮ੍ਰਿਤਸਰ ਦੇ...