ਕਿਸੇ ਨੇ ਕਿਹਾ ਧੜਕਨ,ਤੇ ਕਿਸੇ ਨੇ…. ਰਾਹੁਲ ਗਾਂਧੀ ਦੇ ਜਨਮਦਿਨ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਾਮਨਾ

ਕਿਸੇ ਨੇ ਕਿਹਾ ਧੜਕਨ,ਤੇ ਕਿਸੇ ਨੇ…. ਰਾਹੁਲ ਗਾਂਧੀ ਦੇ ਜਨਮਦਿਨ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਾਮਨਾ

Rahul Gandhi Birthday:ਗਾਂਧੀ ਅੱਜ ਆਪਣਾ 55ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਕਾਂਗਰਸ ਸੰਸਦ ਮੈਂਬਰ ਨੂੰ ਟੈਗ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ...