PNB ਨੇ ਦਿੱਤਾ ਤੋਹਫ਼ਾ, ਘਰ ਤੇ ਕਾਰ ਲਈ ਲੋਨ ਦੀ ਘਟੇਗੀ EMI, ਕਰਜ਼ਾ ਲੈਣ ਵਾਲਿਆਂ ਨੂੰ ਮਿਲੇਗਾ ਫਾਇਦਾ, ਜਾਣੋ ਕਦੋਂ ਤੋਂ ਹੋਵੇਗਾ ਲਾਗੂ ?

PNB ਨੇ ਦਿੱਤਾ ਤੋਹਫ਼ਾ, ਘਰ ਤੇ ਕਾਰ ਲਈ ਲੋਨ ਦੀ ਘਟੇਗੀ EMI, ਕਰਜ਼ਾ ਲੈਣ ਵਾਲਿਆਂ ਨੂੰ ਮਿਲੇਗਾ ਫਾਇਦਾ, ਜਾਣੋ ਕਦੋਂ ਤੋਂ ਹੋਵੇਗਾ ਲਾਗੂ ?

ਆਰਬੀਆਈ ਵੱਲੋਂ ਰੈਪੋ ਰੇਟ ਵਿੱਚ 50 ਬੇਸਿਸ ਪੁਆਇੰਟ ਦੀ ਵੱਡੀ ਕਟੌਤੀ ਤੋਂ ਬਾਅਦ ਪੰਜਾਬ ਨੈਸ਼ਨਲ ਬੈਂਕ ਨੇ ਆਪਣੇ ਗਾਹਕਾਂ ਨੂੰ ਰਾਹਤ ਦਿੰਦੇ ਹੋਏ ਕਰਜ਼ੇ ਦੀਆਂ ਵਿਆਜ ਦਰਾਂ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਪੀਐਨਬੀ ਨੇ ਹੁਣ ਰੈਪੋ ਲਿੰਕਡ ਲੈਂਡਿੰਗ ਰੇਟ (ਆਰਐਲਐਲਆਰ) ਵਿੱਚ 50 ਬੇਸਿਸ ਪੁਆਇੰਟ ਦੀ ਕਟੌਤੀ ਕਰ ਦਿੱਤੀ ਹੈ। ਸੋਸ਼ਲ...