ਤੇਜ਼ ਰਫ਼ਤਾਰ ਥਾਰ ਨੇ ਔਰਤ ਨੂੰ ਮਾਰੀ ਟੱਕਰ, ਹੋਈ ਮੌਤ, ਘਟਨਾ ਸੀਸੀਟੀਵੀ ‘ਚ ਹੋਈ ਕੈਦ

ਤੇਜ਼ ਰਫ਼ਤਾਰ ਥਾਰ ਨੇ ਔਰਤ ਨੂੰ ਮਾਰੀ ਟੱਕਰ, ਹੋਈ ਮੌਤ, ਘਟਨਾ ਸੀਸੀਟੀਵੀ ‘ਚ ਹੋਈ ਕੈਦ

Road Accident Die Woman; ਲਾਂਡਰਾਂ ਚੌਕ ਨੇੜੇ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਔਰਤ ਦੀ ਪਛਾਣ ਮਨਦੀਪ ਕੌਰ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਨਦੀਪ ਕੌਰ ਆਪਣੇ ਪਾਲਤੂ ਕੁੱਤੇ ਨੂੰ ਸੈਰ ਕਰਵਾਉਣ ਲਈ ਲੈ ਜਾ ਰਹੀ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਥਾਰ ਨੇ ਮਨਦੀਪ ਕੌਰ ਨੂੰ ਪਿੱਛੇ ਤੋਂ ਟੱਕਰ ਮਾਰ...