ਦਿੱਲੀ ਦੀ ਮੁੱਖ ਮੰਤਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਦਿੱਲੀ ਦੀ ਮੁੱਖ ਮੰਤਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Breaking News: ਇੱਕ ਕਾਲ ਰਾਹੀਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ। Delhi CM receives death threat: ਵੀਰਵਾਰ (5 ਜੂਨ) ਨੂੰ ਪੁਲਿਸ ਕੰਟਰੋਲ ਰੂਮ (ਪੀਸੀਆਰ) ਨੂੰ ਇੱਕ ਕਾਲ ਰਾਹੀਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ। ਪੀਸੀਆਰ ਕਾਲ ਕੱਲ੍ਹ ਰਾਤ...