ਜੈਰਾਮ ਰਮੇਸ਼ ਨੇ ਜਾਰੀ ਕੀਤਾ ਅਮਿਤ ਸ਼ਾਹ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਰੱਦ

ਜੈਰਾਮ ਰਮੇਸ਼ ਨੇ ਜਾਰੀ ਕੀਤਾ ਅਮਿਤ ਸ਼ਾਹ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਰੱਦ

Breach of privilege notice against Amit Shah: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਨੋਟਿਸ ਨੂੰ ਰੱਦ ਕਰ ਦਿੱਤਾ ਹੈ। ਰਾਜ ਸਭਾ ‘ਚ ਕਾਂਗਰਸ ਦੇ ਚੀਫ ਜੈਰਾਮ ਰਮੇਸ਼ ਨੇ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ...