ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਮੁਕਾਬਲੇ ‘ਚ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਮੁਕਾਬਲੇ ‘ਚ 2 ਅੱਤਵਾਦੀ ਢੇਰ

Poonch Terrorist Encounter: ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਮਾਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੂੰ ਇੱਕ ਵਾਰ ਫਿਰ ਅੱਤਵਾਦ ਵਿਰੁੱਧ ਵੱਡੀ ਸਫਲਤਾ ਮਿਲੀ ਹੈ। ਬੁੱਧਵਾਰ...