ਆਪ ਸਰਕਾਰ ਜਾਅਲੀ ਪੀਆਰ ਸਟੰਟਾਂ ਨੂੰ ਰੋਕੇ ਤੇ ਅਸਲ ਵਿਕਾਸ ‘ਤੇ ਧਿਆਨ ਕੇਂਦਰਿਤ ਕਰੇ- ਸੁਖਬੀਰ ਸਿੰਘ ਬਾਦਲ

ਆਪ ਸਰਕਾਰ ਜਾਅਲੀ ਪੀਆਰ ਸਟੰਟਾਂ ਨੂੰ ਰੋਕੇ ਤੇ ਅਸਲ ਵਿਕਾਸ ‘ਤੇ ਧਿਆਨ ਕੇਂਦਰਿਤ ਕਰੇ- ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਾਂ ‘ਤੇ 2 ਰੁਪਏ ਪ੍ਰਤੀ ਯੂਨਿਟ ਵਾਧੂ ਬਿਜਲੀ ਸਰਚਾਰਜ ਲਗਾ ਕੇ ਉਨ੍ਹਾਂ ਦਾ ਗਲਾ ਘੁੱਟ ਰਹੀ ਹੈ, ਜਿਸ ਨਾਲ ਬਿਜਲੀ ਦਰਾਂ 10 ਰੁਪਏ ਪ੍ਰਤੀ ਯੂਨਿਟ ਤੱਕ ਵੱਧ ਗਈਆਂ ਹਨ! ਅਣ-ਨਿਰਧਾਰਤ ਬਿਜਲੀ ਕੱਟ,...