ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਪਣੇ ਜਨਮਦਿਨ ‘ਤੇ ਹੋਏ ਭਾਵੁਕ , ਨੇਤਰਹੀਣ ਬੱਚਿਆਂ ਨੇ ਉਨ੍ਹਾਂ ਨੂੰ ਦਿੱਤਾ ਸ਼ਾਨਦਾਰ ਤੋਹਫ਼ਾ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਪਣੇ ਜਨਮਦਿਨ ‘ਤੇ ਹੋਏ ਭਾਵੁਕ , ਨੇਤਰਹੀਣ ਬੱਚਿਆਂ ਨੇ ਉਨ੍ਹਾਂ ਨੂੰ ਦਿੱਤਾ ਸ਼ਾਨਦਾਰ ਤੋਹਫ਼ਾ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤਿੰਨ ਦਿਨਾਂ ਦੇ ਦੌਰੇ ‘ਤੇ ਉਤਰਾਖੰਡ ਪਹੁੰਚੀ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਦੇਹਰਾਦੂਨ ਸਥਿਤ ਨੈਸ਼ਨਲ ਇੰਸਟੀਚਿਊਟ ਫਾਰ ਐਂਪਾਵਰਮੈਂਟ ਆਫ ਦ ਵਿਜ਼ੂਅਲੀ ਹੈਂਡੀਕੈਪਡ (NIEPVD) ਦਾ ਦੌਰਾ ਕੀਤਾ। ਇਸ ਦੌਰਾਨ ਉੱਥੇ ਮੌਜੂਦ ਨੇਤਰਹੀਣ ਬੱਚਿਆਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਉਨ੍ਹਾਂ ਦੇ...