ਜੇਲ ‘ਚ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨਾਲ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਮੁਲਾਕਾਤ

ਜੇਲ ‘ਚ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨਾਲ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਮੁਲਾਕਾਤ

Harjinder Singh Dhami meet with Balwant Singh Rajoana:ਪਟਿਆਲਾ ਜੇਲ ਵਿੱਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੀ ਮੁਲਾਕਾਤ ਤੋਂ ਪਰਤਦੇ ਹੋਏ ਪੱਤਰਕਾਰਾਂ ਨੂੰ ਦੱਸਿਆ ਕੀ ਬਲਵੰਤ ਸਿੰਘ ਰਾਜੋਵਾਣਾ ਨੇ ਜਜ਼ਬਾਤੀ ਹੋ ਕੇ...