ਜੇਲ੍ਹ ‘ਚ ਕੈਦੀ ਨੇ ਫਾਹਾ ਲੈ ਕੇ ਕੀਤੀ ਖ਼ੁਦਖੁਸ਼ੀ,ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ‘ਤੇ ਲਗਾਏ ਗੰਭੀਰ ਇਲਜ਼ਾਮ

ਜੇਲ੍ਹ ‘ਚ ਕੈਦੀ ਨੇ ਫਾਹਾ ਲੈ ਕੇ ਕੀਤੀ ਖ਼ੁਦਖੁਸ਼ੀ,ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ‘ਤੇ ਲਗਾਏ ਗੰਭੀਰ ਇਲਜ਼ਾਮ

Punjab News; ਸੰਗਰੂਰ ਦੀ ਜੇਲ੍ਹ ‘ਚ ਇੱਕ ਕੈਦੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕੱਲ ਰਾਤ ਸੰਗਰੂਰ ਜੇਲ੍ਹ ‘ਚ ਇੱਕ ਕੈਦੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਸ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਦੇ ਲਈ ਲਿਆਂਦਾ ਗਿਆ। ਉਸ ਤੋਂ ਬਾਅਦ ਪਰਿਵਾਰ ਨੇ ਆ ਕੇ ਜੇਲ੍ਹ ਪ੍ਰਸ਼ਾਸਨ ਦੇ...