ਭੈਣਾਂ ਰਹਿ ਗਈਆਂ ਉਡੀਕਦੀਆਂ, ਰੱਖੜੀ ਮੌਕੇ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਦੋ ਜਵਾਨ ਕੁਲਗਾਮ ‘ਚ ਸ਼ਹੀਦ

ਭੈਣਾਂ ਰਹਿ ਗਈਆਂ ਉਡੀਕਦੀਆਂ, ਰੱਖੜੀ ਮੌਕੇ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਦੋ ਜਵਾਨ ਕੁਲਗਾਮ ‘ਚ ਸ਼ਹੀਦ

Punjab Soldiers Martyred; ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਜੰਗਲ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਪੰਜਾਬ ਦੇ ਦੋ ਜਵਾਨ ਸ਼ਹੀਦ ਹੋ ਗਏ। ਫਤਿਹਗੜ੍ਹ ਸਾਹਿਬ ਦੇ ਪਿੰਡ ਬਦੀਨਪੁਰ ਦੇ 26 ਸਾਲਾ ਸਿਪਾਹੀ ਹਰਮਿੰਦਰ ਸਿੰਘ ਅਤੇ ਖੰਨਾ ਦੇ ਪਿੰਡ ਮਨੂਪੁਰ ਦੇ 28 ਸਾਲਾ ਲਾਂਸ ਨਾਇਕ ਪ੍ਰਿਤਪਾਲ ਸਿੰਘ ਨੇ ਦੇਸ਼ ਲਈ...