Punjabi University ਵਿਖੇ ਹੋਏ ਇਕ ਅਧਿਐਨ ਰਾਹੀਂ ਭਾਰਤੀ ਟੀਵੀ ਇਸ਼ਤਿਹਾਰਾਂ ’ਚ ਧੋਖਾਧੜੀ ਦੇ ਹੈਰਾਨ ਕਰਨ ਵਾਲੇ ਰੁਝਾਨ ਆਏ ਸਾਹਮਣੇ

Punjabi University ਵਿਖੇ ਹੋਏ ਇਕ ਅਧਿਐਨ ਰਾਹੀਂ ਭਾਰਤੀ ਟੀਵੀ ਇਸ਼ਤਿਹਾਰਾਂ ’ਚ ਧੋਖਾਧੜੀ ਦੇ ਹੈਰਾਨ ਕਰਨ ਵਾਲੇ ਰੁਝਾਨ ਆਏ ਸਾਹਮਣੇ

Punjabi University News: ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਿਖੇ ਨਿਗਰਾਨ ਪ੍ਰੋ. ਭੁਪਿੰਦਰ ਸਿੰਘ ਬੱਤਰਾ ਦੀ ਅਗਵਾਈ ਹੇਠ ਖੋਜਾਰਥੀ ਡਾ. ਰੁਚਿਕਾ ਵਲੋਂ ਕੀਤੇ ਗਏ ਇਸ ਅਧਿਐਨ ਤਹਿਤ ਟੀਵੀ ਉਤੇ ਆਉਣ ਵਾਲੇ ਇਸ਼ਤਿਹਾਰਾਂ ਵਿਚ ‘ਐਡਵਰਟਾਈਜ਼ਿੰਗ ਸਟੈਂਡਰਡਜ਼ ਕੌਂਸਲ ਆਫ਼ ਇੰਡੀਆ’ ਵਲੋਂ ਮਿਥੇ ਹੋਏ ਮਾਪਦੰਡਾਂ ਦੀ ਉਲੰਘਣਾ...