ਭਾਰਤੀ ਮੂਲ ਦੇ ਜ਼ੋਹਰਾਨ ਮਮਦਾਨੀ ਨੇ ਜਿੱਤੀ ਨਿਊਯਾਰਕ ਦੇ ਮੇਅਰ ਦੀ ਚੋਣ ਲਈ ਡੈਮੋਕਰੇਟਿਕ ਦੌੜ

ਭਾਰਤੀ ਮੂਲ ਦੇ ਜ਼ੋਹਰਾਨ ਮਮਦਾਨੀ ਨੇ ਜਿੱਤੀ ਨਿਊਯਾਰਕ ਦੇ ਮੇਅਰ ਦੀ ਚੋਣ ਲਈ ਡੈਮੋਕਰੇਟਿਕ ਦੌੜ

Zohran Mamdani NYC Mayor; ਨਿਊਯਾਰਕ ਸ਼ਹਿਰ ਦੀ ਰਾਜਨੀਤੀ ਵਿੱਚ ਇੱਕ ਨਵਾਂ ਚਿਹਰਾ ਉੱਭਰ ਕੇ ਸਾਹਮਣੇ ਆਇਆ ਹੈ। ਉਹ ਵੀ ਭਾਰਤੀ ਮੂਲ ਦਾ ਹੈ। ਉਸਦਾ ਨਾਮ ਹੈ- ਜ਼ੋਹਰਾਨ ਮਮਦਾਨੀ। ਇਸ 33 ਸਾਲਾ ਨੌਜਵਾਨ ਨੇਤਾ ਨੇ ਡੈਮੋਕ੍ਰੇਟਿਕ ਪਾਰਟੀ ਦੇ ਮੇਅਰ ਅਹੁਦੇ ਲਈ ਪ੍ਰਾਇਮਰੀ ਚੋਣ ਵਿੱਚ ਸਾਬਕਾ ਗਵਰਨਰ ਐਂਡਰਿਊ ਕੁਓਮੋ ਨੂੰ ਹੈਰਾਨੀਜਨਕ ਤੌਰ...