ਅਕਾਲੀ ਦਲ ਵਲੋਂ ‘ਪਰਾਊਡ ਟੂ ਬੀ ਅਕਾਲੀ’ ਲਹਿਰ ਦਾ ਆਗਾਜ਼

ਅਕਾਲੀ ਦਲ ਵਲੋਂ ‘ਪਰਾਊਡ ਟੂ ਬੀ ਅਕਾਲੀ’ ਲਹਿਰ ਦਾ ਆਗਾਜ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੈਨੂੰ ਅਕਾਲੀ ਹੋਣ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੀ ਆਪਣੀ ਪੰਥਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਿਆਰੇ ਤੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਸੇ ਉਤੇ ਹਰ ਪੰਜਾਬੀ ਮਾਣ ਕਰਦਾ ਆਇਆ ਹੈ, ਕਰਦਾ ਹੈ ਤੇ ਹਮੇਸ਼ਾ ਕਰਦਾ ਰਹੇਗਾ।...