ਅੱਜ ਦੁਪਹਿਰ ਐਲਾਨਿਆ ਜਾਵੇਗਾ ਪੰਜਾਬ ਬੋਰਡ 12ਵੀਂ ਦਾ ਨਤੀਜਾ, ਵੈੱਬਸਾਈਟ ‘ਤੇ ਦੇਖ ਸਕਦੇ ਨੇ ਵਿਦਿਆਰਥੀ

ਅੱਜ ਦੁਪਹਿਰ ਐਲਾਨਿਆ ਜਾਵੇਗਾ ਪੰਜਾਬ ਬੋਰਡ 12ਵੀਂ ਦਾ ਨਤੀਜਾ, ਵੈੱਬਸਾਈਟ ‘ਤੇ ਦੇਖ ਸਕਦੇ ਨੇ ਵਿਦਿਆਰਥੀ

PSEB 2025: PSEB ਇਹ ਜਾਣਕਾਰੀ ਆਪਣੀ ਵੈੱਬਸਾਈਟ ‘ਤੇ ਦੇਵੇਗਾ। ਨਤੀਜਾ ਸਿਰਫ਼ ਵੈੱਬਸਾਈਟ ‘ਤੇ ਐਲਾਨਿਆ ਜਾਵੇਗਾ। Punjab Board 12th Result: ਪੰਜਾਬ ਸਕੂਲ ਸਿੱਖਿਆ ਬੋਰਡ (PSEB) 14 ਮਈ ਨੂੰ 12ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ...