by Amritpal Singh | Apr 16, 2025 8:28 PM
Punjab Uninterrupted Power Supply: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ। ਪੀਐਸਪੀਸੀਐਲ ਦੇ ਸੀਐਮਡੀ ਅਜੋਏ ਸਿਨਹਾ ਅਤੇ ਸਾਰੇ ਡਾਇਰੈਕਟਰਜ ਤੇ ਚੀਫ਼ ਇੰਜੀਨੀਅਰਾਂ ਨਾਲ ਇਕ ਉਚ ਪੱਧਰੀ ਮੀਟਿੰਗ ਉਪਰੰਤ...
by Jaspreet Singh | Apr 15, 2025 9:02 PM
Power Minister Harbhajan Singh ETO: ਪੰਜਾਬ ਦੇ ਬਿਜਲੀ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਵਿਸ਼ੇਸ਼ ਕਦਮ ਚੁੱਕਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿੱਤੀ ਸਾਲ 2024-25 ਦੀ ਚੌਥੀ ਤਿਮਾਹੀ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੁਆਰਾ 66 ਕੇ.ਵੀ....
by Jaspreet Singh | Apr 9, 2025 9:32 PM
Punjab New electricity connections:ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਵੱਲੋਂ 25 ਨਵੰਬਰ 2024 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੀ ਧਾਰਾ 2.0 ਨੂੰ ਰੱਦ ਕਰ ਦਿੱਤਾ ਹੈ ਅਤੇ ਅਣਅਧਿਕਾਰਤ ਕਾਲੋਨੀਆਂ ’ਚ ਬਣੇ ਘਰਾਂ ਨੂੰ ਬਿਜਲੀ ਕੁਨੈਕਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਹਨ। ਜਿਸ ਦੇ ਤਹਿਤ ਅਣ-ਅਧਿਕਾਰਤ...
by Amritpal Singh | Apr 4, 2025 7:15 PM
ਚੰਡੀਗੜ੍ਹ: ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇੱਕ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ...
by Amritpal Singh | Mar 29, 2025 3:56 PM
Jalandhar Video: ਜਲੰਧਰ ਵਿੱਚ ਇੱਕ ਬਹੁਤ ਹੀ ਰੌਂਗਟੇ ਖੜੇ ਕਰਨ ਵਾਲੀ ਘਟਨਾ ਵਾਪਰੀ ਹੈ। ਗੁਰੂ ਨਾਨਕਪੁਰਾ ਵੈਸਟ (Guru Nanakpura West) ਦੇ ਪਾਰਕ ਵਿੱਚ ਆਸਮਾਨ ਤੋਂ ਅੱਗ ਦਾ ਗੋਲਾ ਬਣ ਕੇ ਡਿੱਗੀ ਬਿਜਲੀ (Electricity Blast) ਨੇ ਇੱਕ ਬੱਚੇ ਦੀ ਜਾਨ ਲੈ ਲਈ ਹੈ। ਘਟਨਾ ਦਾ ਖੌਫ਼ਨਾਕ ਮੰਜਰ ਸੀਸੀਟੀਵੀ ਵਿੱਚ ਕੈਦ ਹੋ ਗਿਆ।...