Punbus ਅਤੇ Prtc ਦੇ ਕੱਚੇ ਮੁਲਾਜ਼ਮਾਂ ਨੂੰ ਮਿਲਿਆ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ

Punbus ਅਤੇ Prtc ਦੇ ਕੱਚੇ ਮੁਲਾਜ਼ਮਾਂ ਨੂੰ ਮਿਲਿਆ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ

Punbus ਅਤੇ prtc ਦੇ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਵੱਲੋ ਮੀਟਿੰਗ ਦਾ ਸਮਾਂ ਮਿਲ ਗਿਆ ਹੈ। ਸ਼ਾਮ 4 ਵਜੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨਾਲ ਬੈਠਕ ਹੋਵੇਗੀ। ਪੀਆਰਟੀਸੀ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋ ਅੱਜ ਚੱਕਾ ਜਾਮ ਕੀਤਾ ਗਿਆ...