ਆਮ ਆਦਮੀ ਕਲੀਨਿਕ ਕਲੀਨਿਕ ‘ਚ ਹੋਵੇਗਾ ਕੁੱਤੇ ਦੇ ਕੱਟਣ ਦਾ ਇਲਾਜ, ਪੰਜਾਬ ਸਿਹਤ ਵਿਭਾਗ ਮੁਫ਼ਤ ਦੇਵੇਗਾ ਟੀਕਾ

ਆਮ ਆਦਮੀ ਕਲੀਨਿਕ ਕਲੀਨਿਕ ‘ਚ ਹੋਵੇਗਾ ਕੁੱਤੇ ਦੇ ਕੱਟਣ ਦਾ ਇਲਾਜ, ਪੰਜਾਬ ਸਿਹਤ ਵਿਭਾਗ ਮੁਫ਼ਤ ਦੇਵੇਗਾ ਟੀਕਾ

Rabies injection: ਹੁਣ, ਕੁੱਤੇ, ਬਿੱਲੀ ਜਾਂ ਹੋਰ ਜਾਨਵਰਾਂ ਦੇ ਕੱਟਣ ਦੀ ਸੂਰਤ ਵਿੱਚ ਪੰਜਾਬ ਦੇ ਆਮ ਆਦਮੀ ਕਲੀਨਿਕ ਵਿੱਚ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ। ਸਰਕਾਰ ਨੇ ਆਮ ਆਦਮੀ ਕਲੀਨਿਕ ਵਿੱਚ ਵੀ ਐਂਟੀ-ਰੇਬੀਜ਼ ਟੀਕਾ ਦੇਣ ਦਾ ਫੈਸਲਾ ਕੀਤਾ ਹੈ। ਇਹ ਟੀਕਾ ਕੁਝ ਜ਼ਿਲ੍ਹਿਆਂ ਤੱਕ ਪਹੁੰਚ ਗਿਆ ਹੈ, ਜਦੋਂ ਕਿ ਇਹ ਜਲਦੀ ਹੀ ਬਾਕੀ...