ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਸੀਐਮ ਮਾਨ ਦਾ ਕੋਰਾ ਜਵਾਬ, ਕਿਹਾ- “ਸਾਡੇ ਕੋਲ ਨਹੀਂ ਵਾਧੂ ਪਾਣੀ ….

ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਸੀਐਮ ਮਾਨ ਦਾ ਕੋਰਾ ਜਵਾਬ, ਕਿਹਾ- “ਸਾਡੇ ਕੋਲ ਨਹੀਂ ਵਾਧੂ ਪਾਣੀ ….

Punjab CM On Water Dispute: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਆਪਣੇ ਇੱਕ ਦਿਨ ਦੇ ਦੌਰੇ ‘ਤੇ ਕਾਂਗੜਾ ਹਵਾਈ ਅੱਡੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਹਵਾਈ ਅੱਡੇ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਗੁਆਂਢੀ ਰਾਜ ਹਿਮਾਚਲ...