ਪਾਣੀਆਂ ਦੇ ਮੁੱਦੇ ‘ਤੇ ਆਰ-ਪਾਰ ਦੀ ਲੜਾਈ ਦੇ ਮੂਡ ‘ਚ ਪੰਜਾਬ ਸਰਕਾਰ, ਅੱਜ ਆਲ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਪਾਣੀਆਂ ਦੇ ਮੁੱਦੇ ‘ਤੇ ਆਰ-ਪਾਰ ਦੀ ਲੜਾਈ ਦੇ ਮੂਡ ‘ਚ ਪੰਜਾਬ ਸਰਕਾਰ, ਅੱਜ ਆਲ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Punjab-Haryana Water Dispute: ਪੰਜਾਬ ਸਰਕਾਰ ਨੇ ਪਾਣੀ ਦੇ ਸੰਕਟ ਸਬੰਧੀ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਹੈ। ਵਿਸ਼ੇਸ਼ ਸੈਸ਼ਨ ਵਿੱਚ ਪਾਣੀ ਦੇ ਮੁੱਦੇ ‘ਤੇ ਇੱਕ ਪ੍ਰਸਤਾਵ ਲਿਆਂਦਾ ਜਾਵੇਗਾ। ਮਨਵੀਰ ਰੰਧਾਵਾ ਦੀ ਰਿਪੋਰਟ Punjab and Haryana Conflict: ਭਾਖੜਾ ਡੈਮ ਤੋਂ ਹਰਿਆਣਾ...