ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 10 ਹੋਰ ਜੱਜ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 10 ਹੋਰ ਜੱਜ

Punjab Haryana High Court: ਸੁਪਰੀਮ ਕੋਰਟ ਕਾਲਜ਼ੀਅਮ ਦੀ ਸਿਫ਼ਾਰਸ਼ ਤੋਂ ਬਾਅਦ ਰਾਸ਼ਟਰਪਤੀ ਨੇ ਅੱਜ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ, ਜਿਨ੍ਹਾਂ ਜੱਜਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ‘ਚ ਵਰਿੰਦਰ ਅਗਰਵਾਲ,...